ਮਿਤੀ 20-12-2024 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ Midland Microfin Pvt Ltd
ਵੱਲੋਂ Centre Officers, Individual Repayment Officer ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 12th ਪਾਸ ਲੜਕੇਆਂ (Boys) ਦੀ ਜਰੂਰਤ ਹੈ।
Join Whatsapp Click Here
ਉਮਰ ਸੀਮਾ 20 ਤੋਂ 29 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਆਪਣੇ ਅਸਲ Aadhar Card, Pan Card, ਅਤੇ ਰਜਿਊਮ (Resume) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਪਹੁੰਚੋ। ਇੰਟਰਵਿਊ ਦਾ ਸਥਾਨ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਕਚਹਿਰੀਆ ਸੁਵਿਧਾ ਸੈਂਟਰ ਦੇ ਉਪਰ) 10:30 ਵਜੇ ਪਹੁੰਚਿਆ ਜਾਵੇ। ਤਨਖਾਹ 10000/- to 13000 ਦੇ ਕਰੀਬ ਹੈ। ਇੰਟਰਵਿਊ ਦਾ ਸਮਾਂ 10:30 ਤੋਂ 01:00 ਵਜੇ ਤੱਕ ਰੱਖਿਆ ਗਿਆ ਹੈ। ਹੋਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ.8725007550 9464178030 ਤੇ ਸੰਪਰਕ ਕਰ ਸਕਦੇ ਹੋ
Please do not enter any spam link in the comment box.