ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 15-01-2025 ਦਿਨ ਬੁੱਧਵਾਰ ਨੂੰ ‘ Sanjh Home Service ’ ਵੱਲੋਂ HEALTH CARE EXECUTIVE ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਜੀ ਵੱਲੋਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਦੀ ਜਰੂਰਤ ਹੈ, ਜਿੰਨ੍ਹਾਂ ਦੀ ਉਮਰ ਸੀਮਾ 22 ਤੋਂ 35ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਤਨਖਾਹ 12000/- ਤੋਂ 15000/- ਦੇ ਕਰੀਬ ਹੈ। ਅਸਾਮੀਆਂ ਦੀ ਗਿਣਤੀ 100 ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9855478802 ਅਤੇ 9464178030 ਤੇ ਸੰਪਰਕ ਕੀਤਾ ਜਾ ਸਕਦਾ
Please do not enter any spam link in the comment box.